متن و پخش آهنگ Samjhawan - Lofi Flip از Arijit Singh
در این صفحه متن، مشخصات و راههای شنیدن آهنگ Samjhawan - Lofi Flip با صدای Arijit Singh را مشاهده میکنید؛ اطلاعات این صفحه از داده ثبتشده همین اثر تهیه شده است.
Exclusive Song: Arijit Singh - Samjhawan - Lofi Flip

متن کامل ترانه Samjhawan - Lofi Flip با صدای Arijit Singh
ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਤੂੰ ਕੀ ਜਾਣੇ ਪਿਆਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ ਤੂੰ ਦਿਲ, ਤੂਹੀਓਂ ਜਾਨ ਮੇਰੀ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ਤੂੰ ਕੀ ਜਾਣੇ ਪਿਆਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ ਤੂੰ ਦਿਲ, ਤੂਹੀਓਂ ਜਾਨ ਮੇਰੀ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ♪ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ... ਮੇਰੇ ਦਿਲ ਨੇ ਚੁਨ ਲਈਆਂ ਨੇ ਤੇਰੇ ਦਿਲ ਦੀਆਂ ਰਾਹਾਂ ਤੂੰ ਜੋ ਮੇਰੇ ਨਾਲ ਤੁਰੇ ਤਾਂ ਤੁਰ ਪਏ ਮੇਰੀਆਂ ਸਾਹਾਂ ਜੀਨਾ ਮੇਰਾ ਹਾਏ ਹੁਣ ਹੈ ਤੇਰਾ, ਕੀ ਮੈਂ ਕਰਾਂ? ਤੂੰ ਕਰ ਏਤਬਾਰ ਮੇਰਾ, ਮੈਂ ਕਰੂੰ ਇੰਤਜ਼ਾਰ ਤੇਰਾ ਤੂੰ ਦਿਲ, ਤੂਹੀਓਂ ਜਾਨ ਮੇਰੀ ਮੈਂ ਤੈਨੂੰ ਸਮਝਾਵਾਂ ਕੀ? ਨਾ ਤੇਰੇ ਬਿਨਾਂ ਲਗਦਾ ਜੀਅ ♪ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ ਬਾਝੋਂ, ਨਹੀਂ ਜੀਨਾ, ਨਹੀਂ ਜੀਨਾ ਨਹੀਂ ਜੀਨਾ ਤੇਰੇ... ♪
اطلاعات آهنگ Samjhawan - Lofi Flip
- خواننده
- Arijit Singh
- تاریخ انتشار محتوا
- مدت آهنگ
- 3:47
کاور و مشخصات اثر از داده ثبتشده همان ترک دریافت شده است.